ਮੰਡੀਆਂ ਵਿੱਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਵੇਗੀ। ਇਹ ਫੈਸਲਾ ਕਮਿਸ਼ਨ ਏਜੰਟਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਤੋਂ ਬਾਅਦ ਕਮਿਸ਼ਨ ਏਜੰਟਾਂ ਨੇ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ। ਕਮਿਸ਼ਨ ਏਜੰਟ ਐਸੋਸੀਏਸ਼ਨ ਨੇ ਮੀਟਿੰਗ ਦੌਰਾਨ ਆਪਣੀਆਂ ਸਾਰੀਆਂ ਮੰਗਾਂ ਸਾਹਮਣੇ ਰੱਖੀਆਂ।
ਪੰਜਾਬ ਦੀਆਂ ਮੰਡੀਆਂ ਵਿੱਚ ਭਲ੍ਹਕੇ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ
RELATED ARTICLES