HomePunjabi NewsLiberal Breakingਪੰਜਾਬ ਦੀਆਂ ਮੰਡੀਆਂ ਵਿੱਚ ਭਲ੍ਹਕੇ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ

ਪੰਜਾਬ ਦੀਆਂ ਮੰਡੀਆਂ ਵਿੱਚ ਭਲ੍ਹਕੇ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ

ਮੰਡੀਆਂ ਵਿੱਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਵੇਗੀ। ਇਹ ਫੈਸਲਾ ਕਮਿਸ਼ਨ ਏਜੰਟਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਤੋਂ ਬਾਅਦ ਕਮਿਸ਼ਨ ਏਜੰਟਾਂ ਨੇ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ। ਕਮਿਸ਼ਨ ਏਜੰਟ ਐਸੋਸੀਏਸ਼ਨ ਨੇ ਮੀਟਿੰਗ ਦੌਰਾਨ ਆਪਣੀਆਂ ਸਾਰੀਆਂ ਮੰਗਾਂ ਸਾਹਮਣੇ ਰੱਖੀਆਂ।

RELATED ARTICLES

Most Popular

Recent Comments