ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਗਿਆ ਹੈ । ਜਾਣਕਾਰੀ ਦੇ ਮੁਤਾਬਿਕ ਇਹ ਧੜਾ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕਰੇਗਾ ਤੇ ਉਹਨਾਂ ਦੇ ਨਾਲ ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਗੱਲਬਾਤ ਕਰੇਗਾ। ਦੱਸਣ ਯੋਗ ਹੈ ਕਿ ਸੁਖਬੀਰ ਬਾਦਲ ਦੇ ਅਸਤੀਫੇ ਤੇ ਇਸ ਹਫਤੇ ਦੇ ਵਿੱਚ ਵਿਚਾਰ ਕੀਤਾ ਜਾਣਾ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜਾ ਬਾਗੀ ਧੜਾ, ਸੁਖਬੀਰ ਬਾਦਲ ਦੇ ਅਸਤੀਫ਼ੇ ਤੇ ਫੈਂਸਲੇ ਦੀ ਉਡੀਕ
RELATED ARTICLES