HomePunjabi NewsLiberal Breakingਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜਾ ਬਾਗੀ ਧੜਾ, ਸੁਖਬੀਰ ਬਾਦਲ ਦੇ ਅਸਤੀਫ਼ੇ...

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜਾ ਬਾਗੀ ਧੜਾ, ਸੁਖਬੀਰ ਬਾਦਲ ਦੇ ਅਸਤੀਫ਼ੇ ਤੇ ਫੈਂਸਲੇ ਦੀ ਉਡੀਕ

ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਗਿਆ ਹੈ । ਜਾਣਕਾਰੀ ਦੇ ਮੁਤਾਬਿਕ ਇਹ ਧੜਾ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕਰੇਗਾ ਤੇ ਉਹਨਾਂ ਦੇ ਨਾਲ ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਗੱਲਬਾਤ ਕਰੇਗਾ। ਦੱਸਣ ਯੋਗ ਹੈ ਕਿ ਸੁਖਬੀਰ ਬਾਦਲ ਦੇ ਅਸਤੀਫੇ ਤੇ ਇਸ ਹਫਤੇ ਦੇ ਵਿੱਚ ਵਿਚਾਰ ਕੀਤਾ ਜਾਣਾ ਹੈ।

RELATED ARTICLES

Most Popular

Recent Comments