HomePunjabi NewsLiberal Breakingਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਹੋਇਆ ਮਨਜ਼ੂਰ

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਹੋਇਆ ਮਨਜ਼ੂਰ

ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਦੱਸ ਦਈਏ ਕਿ ਕਲ ਪੰਜ ਸਿੰਘ ਸਾਹਿਬਾਨਾਂ ਨੇ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਚੋਂ ਕੱਢਣ ਦੇ ਹੁਕਮ ਦਿੱਤੇ ਸਨ । ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਦੇ ਲਈ ਪਾਰਟੀ ਤੋਂ ਬਾਹਰ ਕੀਤਾ ਗਿਆ ਹੈ।

RELATED ARTICLES

Most Popular

Recent Comments