ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ ਵਾਰਡਨਾਂ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਹੈ। ਉਪਰੋਕਤ ਬਦਲੀਆਂ ਦੀ ਸੂਚੀ ਇੰਸਪੈਕਟਰ ਜਨਰਲ ਜੇਲ੍ਹ (ਹੈੱਡਕੁਆਰਟਰ) ਸੁਰਿੰਦਰ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ। ਜਿਨ੍ਹਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾ ਨੂੰ ਤੁਰੰਤ ਪ੍ਰਭਾਵ ਨਾਲ ਡਿਊਟੀ ਜੋਇਨ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ, ਜੇਲ੍ਹ ਵਿਭਾਗ ਦੇ ਵਾਰਡਨਾਂ ਦੀ ਬਦਲੀ
RELATED ARTICLES