HomePunjabi NewsLiberal Breakingਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਦੋ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਦੋ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਦੇ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਦੇ ਤਹਿਤ ਇੱਕ ਵਾਰੀ ਫਿਰ ਤੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ 2 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ, ਉਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਥਿੰਦ ਅਤੇ ਕਿਰਨ ਸ਼ਰਮਾ ਸ਼ਾਮਲ ਹਨ।

RELATED ARTICLES

Most Popular

Recent Comments