HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਜਾਰੀ, 50 ਆਈਏਐਸ-ਪੀਸੀਐਸ ਅਧਿਕਾਰੀ...

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਜਾਰੀ, 50 ਆਈਏਐਸ-ਪੀਸੀਐਸ ਅਧਿਕਾਰੀ ਬਦਲੇ

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦਿਆਂ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

RELATED ARTICLES

Most Popular

Recent Comments