More
    HomePunjabi NewsLiberal Breakingਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਦੀ ਅੱਜ ਤੋਂ ਹੋਵੇਗੀ ਸ਼ੁਰੂਆਤ

    ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਦੀ ਅੱਜ ਤੋਂ ਹੋਵੇਗੀ ਸ਼ੁਰੂਆਤ

    ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਹਨਾਂ ਖੇਡਾਂ ਦੀ ਸ਼ੁਰੂਆਤ ਸੰਗਰੂਰ ਦੇ ਹੀਰੋਜ਼ ਸਟੇਡੀਅਮ ਵਿੱਚ ਹੋਣ ਜਾ ਰਹੀ ਹੈ। ਜਿਸ ਦੇ ਵਿੱਚ 37 ਵੱਖ ਵੱਖ ਖੇਡਾਂ ਨੂੰ ਸ਼ਾਮਿਲ ਕੀਤਾ ਗਿਆ ਹੈ । ਦੱਸ ਦਈਏ ਕਿ ਇਸ ਸੀਜਨ ਵਿੱਚ 5 ਲੱਖ ਦੇ ਕਰੀਬ ਖਿਡਾਰੀ ਤਗਮਿਆਂ ਲਈ ਭਿੜਨਗੇ ਅਤੇ ਜੇਤੂ ਖਿਡਾਰੀਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੀ ਨਗਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

    RELATED ARTICLES

    Most Popular

    Recent Comments