ਚੰਡੀਗੜ੍ਹ ਦੇ ਬੰਗਲੇ ‘ਤੇ ਹੋਏ ਗ੍ਰਨੇਡ ਹਮਲੇ ‘ਚ ਸ਼ਾਮਲ ਦੂਜੇ ਦੋਸ਼ੀ ਤੱਕ ਪੁਲਸ ਪਹੁੰਚ ਗਈ ਹੈ। ਵਿਸ਼ਾਲ ਨਾਮ ਦੇ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੀ ਪਛਾਣ ਧਿਆਨਪੁਰ ਥਾਣਾ ਕੋਟਲੀ ਸੂਰਤ ਮੱਲੀਆਂ ਬਲਟਾਣਾ ਨੇੜੇ ਪਿੰਡ ਰਾਏਮਲ ਗੁਰਦਾਸਪੁਰ ਵਜੋਂ ਹੋਈ ਹੈ। ਉਹ ਪਹਿਲੇ ਗ੍ਰਿਫ਼ਤਾਰ ਮੁਲਜ਼ਮ ਰੋਹਨ ਦਾ ਵੀ ਸਾਥੀ ਹੈ।
ਚੰਡੀਗੜ੍ਹ ਗਰਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES