More
    HomePunjabi NewsLiberal Breakingਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

    ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

    ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਗਕੇਬਰਹਾ ‘ਚ ਖੇਡਿਆ ਜਾਵੇਗਾ। ਸੇਂਟ ਜਾਰਜ ਪਾਰਕ ਕ੍ਰਿਕੇਟ ਸਟੇਡੀਅਮ ਵਿੱਚ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਸ਼ੁਰੂ ਹੋਵੇਗਾ, ਟਾਸ ਸ਼ਾਮ 7:00 ਵਜੇ ਹੋਵੇਗਾ। ਭਾਰਤ ਨੇ ਪਹਿਲਾ ਮੈਚ 61 ਦੌੜਾਂ ਨਾਲ ਜਿੱਤਿਆ ਸੀ। ਟੀਮ ਚਾਰ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ।

    RELATED ARTICLES

    Most Popular

    Recent Comments