Tuesday, July 16, 2024
HomePunjabi NewsLiberal Breakingਟੀਮ ਇੰਡੀਆ ਅਤੇ ਜ਼ਿੰਬਾਬਵੇ ਵਿਚਾਲੇ ਅੱਜ ਹੋਵੇਗਾ ਦੂਜਾ ਟੀ20 ਮੈਚ

ਟੀਮ ਇੰਡੀਆ ਅਤੇ ਜ਼ਿੰਬਾਬਵੇ ਵਿਚਾਲੇ ਅੱਜ ਹੋਵੇਗਾ ਦੂਜਾ ਟੀ20 ਮੈਚ

ਟੀਮ ਇੰਡੀਆ ਅਤੇ ਜ਼ਿੰਬਾਬਵੇ ਵਿਚਾਲੇ 5 ਟੀ-20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਖੇਡਿਆ ਜਾਵੇਗਾ। ਪਿਛਲੇ ਹਫਤੇ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਟੀਮ ਇੰਡੀਆ ਪਹਿਲਾ ਮੈਚ 13 ਦੌੜਾਂ ਨਾਲ ਹਾਰ ਗਈ ਸੀ। ਟੀਮ ਸੀਰੀਜ਼ ‘ਚ 0-1 ਨਾਲ ਪਿੱਛੇ ਹੈ। ਭਾਰਤੀ ਟੀਮ ਐਤਵਾਰ ਨੂੰ ਹੋਣ ਵਾਲੇ ਇਸ ਮੈਚ ਨਾਲ ਸੀਰੀਜ਼ ‘ਚ ਵਾਪਸੀ ਕਰਨਾ ਚਾਹੇਗੀ।

RELATED ARTICLES

Most Popular

Recent Comments