ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਦੂਜਾ ਟੈਸਟ ਮੈਚ ਮੁਲਤਾਨ ‘ਚ ਖੇਡਿਆ ਜਾ ਰਿਹਾ ਹੈ। ਬੁੱਧਵਾਰ ਨੂੰ ਮੈਚ ਦੇ ਦੂਜੇ ਦਿਨ ਪਾਕਿਸਤਾਨ ਦੀ ਟੀਮ 366 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਜਵਾਬ ਵਿੱਚ ਇੰਗਲੈਂਡ ਦਾ ਸਕੋਰ ਵੀ 200 ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਟੀਮ ਨੇ 3 ਵਿਕਟਾਂ ਗੁਆ ਦਿੱਤੀਆਂ। ਬੇਨ ਡਕੇਟ ਸੈਂਕੜਾ ਬਣਾ ਕੇ ਆਊਟ ਹੋ ਗਏ। ਉਸ ਨੇ 129 ਗੇਂਦਾਂ ‘ਤੇ 114 ਦੌੜਾਂ ਬਣਾਈਆਂ। ਇਹ ਉਸਦੇ ਟੈਸਟ ਕਰੀਅਰ ਦਾ ਚੌਥਾ ਸੈਂਕੜਾ ਹੈ।
ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਦੂਜਾ ਟੈਸਟ, ਬੇਨ ਡਕੇਟ ਨੇ ਜੜਿਆ ਸੈਂਕੜਾ
RELATED ARTICLES


