ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਦੇ ਵਿੱਚ ਹਰਸਿਮਰਤ ਕੌਰ ਬਾਦਲ ਦਾ ਵੀ ਨਾਮ ਸ਼ਾਮਿਲ ਹੈ। ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਸੀਟ ਨੂੰ ਲੈ ਕੇ ਕਈ ਦਿਨਾਂ ਤੋਂ ਸਸਪੈਂਸ ਬਣਿਆ ਆ ਰਿਹਾ ਸੀ ਜਿਸ ਨੂੰ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਫ ਕਰ ਦਿੱਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਐਲਾਨਿਆ ਉਮੀਦਵਾਰ
RELATED ARTICLES