HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ...

ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਦੇ ਵਿੱਚ ਹਰਸਿਮਰਤ ਕੌਰ ਬਾਦਲ ਦਾ ਵੀ ਨਾਮ ਸ਼ਾਮਿਲ ਹੈ। ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਸੀਟ ਨੂੰ ਲੈ ਕੇ ਕਈ ਦਿਨਾਂ ਤੋਂ ਸਸਪੈਂਸ ਬਣਿਆ ਆ ਰਿਹਾ ਸੀ ਜਿਸ ਨੂੰ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਫ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments