ਪੰਜਾਬ ਦੇ ਅੰਮ੍ਰਿਤਸਰ ‘ਚ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ‘ਚ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਬਾਅਦ ਦੁਪਹਿਰ ਕਰੀਬ 3.30 ਵਜੇ ਸ਼ੁਰੂ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਕੋਰ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ‘ਚ ਕੋਰ ਕਮੇਟੀ ਦੀ ਮੀਟਿੰਗ ਬੁਲਾਈ
RELATED ARTICLES