HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ...

ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ । ਇਹ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਕੀਤੀ ਗਈ । ਇਸ ਮੌਕੇ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹਨ। ਉਹਨਾਂ ਦੇ ਨਾਲ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ।

RELATED ARTICLES

Most Popular

Recent Comments