ਪਾਰਟੀ ਵਿਚ ਪੈਦਾ ਹੋਏ ਅੰਦਰੂਨੀ ਕਲੇਸ਼ ਦੇ ਚਲਦੇ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਦਰਬਾਰਾ ਸਿੰਘ ਗੁਰੂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਕੰਮਕਾਜ ਵਿਚ ਉਨ੍ਹਾਂ ਦੀ ਸਹਾਇਤਾ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
RELATED ARTICLES