ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਕਿ ਸੂਬੇ ਦੇ ਮੌਜੂਦਾ ਖੇਤੀ ਸੰਕਟ ਲਈ ‘ਆਪ’ ਅਤੇ ਭਾਜਪਾ ਬਰਾਬਰ ਦੇ ਜ਼ਿੰਮੇਵਾਰ ਹਨ। ਉਹ ਕਿਸਾਨਾਂ ਨਾਲ ਬਦਲੇ ਦੀ ਭਾਵਨਾ ਨਾਲ ਇੱਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ। ਇਹ ਸੂਬੇ ਨੂੰ ਆਰਥਿਕ ਤੌਰ ‘ਤੇ ਬਰਬਾਦ ਕਰਨ ਦੀ ਡੂੰਘੀ ਸਾਜ਼ਿਸ਼ ਹੈ। ਇਸ ਭਿਆਨਕ ਸਥਿਤੀ ਦੀ ਜ਼ਿੰਮੇਵਾਰੀ ਲੈਣ ਦੀ ਬਜਾਏ ਦੋਵੇਂ ਸਰਕਾਰਾਂ ਝੂਠ ਬੋਲਣ ਵਿਚ ਰੁੱਝੀਆਂ ਹੋਈਆਂ ਹਨ। ਦੋਵੇਂ ਸਰਕਾਰਾਂ ਕਿਸਾਨਾਂ ਦੇ ਮੁੱਦੇ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਹੱਥਕੰਡੇ ਵਰਤ ਰਹੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਆਪ ਅਤੇ ਭਾਜਪਾ ਤੇ ਲਗਾਏ ਵੱਡੇ ਇਲਜ਼ਾਮ
RELATED ARTICLES