HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਨੇ ਆਪ ਅਤੇ ਭਾਜਪਾ ਤੇ ਲਗਾਏ ਵੱਡੇ ਇਲਜ਼ਾਮ

ਸ਼੍ਰੋਮਣੀ ਅਕਾਲੀ ਦਲ ਨੇ ਆਪ ਅਤੇ ਭਾਜਪਾ ਤੇ ਲਗਾਏ ਵੱਡੇ ਇਲਜ਼ਾਮ

ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਕਿ ਸੂਬੇ ਦੇ ਮੌਜੂਦਾ ਖੇਤੀ ਸੰਕਟ ਲਈ ‘ਆਪ’ ਅਤੇ ਭਾਜਪਾ ਬਰਾਬਰ ਦੇ ਜ਼ਿੰਮੇਵਾਰ ਹਨ। ਉਹ ਕਿਸਾਨਾਂ ਨਾਲ ਬਦਲੇ ਦੀ ਭਾਵਨਾ ਨਾਲ ਇੱਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ। ਇਹ ਸੂਬੇ ਨੂੰ ਆਰਥਿਕ ਤੌਰ ‘ਤੇ ਬਰਬਾਦ ਕਰਨ ਦੀ ਡੂੰਘੀ ਸਾਜ਼ਿਸ਼ ਹੈ। ਇਸ ਭਿਆਨਕ ਸਥਿਤੀ ਦੀ ਜ਼ਿੰਮੇਵਾਰੀ ਲੈਣ ਦੀ ਬਜਾਏ ਦੋਵੇਂ ਸਰਕਾਰਾਂ ਝੂਠ ਬੋਲਣ ਵਿਚ ਰੁੱਝੀਆਂ ਹੋਈਆਂ ਹਨ। ਦੋਵੇਂ ਸਰਕਾਰਾਂ ਕਿਸਾਨਾਂ ਦੇ ਮੁੱਦੇ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਹੱਥਕੰਡੇ ਵਰਤ ਰਹੀਆਂ ਹਨ।

RELATED ARTICLES

Most Popular

Recent Comments