ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਦੀ ਇੱਕ ਵਾਰੀ ਫਿਰ ਤੋਂ ਸ਼ੁਰੂਆਤ ਕੀਤੀ ਗਈ ਹੈ । ਦੱਸ ਦਈਏ ਕਿ ਕਿਸਾਨੀ ਅੰਦੋਲਨ ਦੇ ਕਰਕੇ ਇਸ ਯਾਤਰਾ ਨੂੰ ਕੁਝ ਦਿਨਾਂ ਲਈ ਮੁਲਤਵੀ ਕੀਤਾ ਗਿਆ ਸੀ। ਪਰ ਹੁਣ ਇੱਕ ਵਾਰੀ ਫਿਰ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਦੇ ਵਿੱਚ ਗਿੱਦੜ ਬਾਹਾ ਤੋਂ ਇਸ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਦੀ ਇੱਕ ਵਾਰੀ ਫਿਰ ਤੋਂ ਕੀਤੀ ਗਈ ਸ਼ੁਰੂਆਤ
RELATED ARTICLES