HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਦੀ ਇੱਕ ਵਾਰੀ ਫਿਰ ਤੋਂ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਦੀ ਇੱਕ ਵਾਰੀ ਫਿਰ ਤੋਂ ਕੀਤੀ ਗਈ ਸ਼ੁਰੂਆਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਦੀ ਇੱਕ ਵਾਰੀ ਫਿਰ ਤੋਂ ਸ਼ੁਰੂਆਤ ਕੀਤੀ ਗਈ ਹੈ । ਦੱਸ ਦਈਏ ਕਿ ਕਿਸਾਨੀ ਅੰਦੋਲਨ ਦੇ ਕਰਕੇ ਇਸ ਯਾਤਰਾ ਨੂੰ ਕੁਝ ਦਿਨਾਂ ਲਈ ਮੁਲਤਵੀ ਕੀਤਾ ਗਿਆ ਸੀ। ਪਰ ਹੁਣ ਇੱਕ ਵਾਰੀ ਫਿਰ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਦੇ ਵਿੱਚ ਗਿੱਦੜ ਬਾਹਾ ਤੋਂ ਇਸ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ।

RELATED ARTICLES

Most Popular

Recent Comments