Sunday, March 3, 2024
HomePunjabi NewsLiberal Breakingਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1 ਫਰਵਰੀ ਨੂੰ ਵਿਸ਼ੇਸ਼ ਜਨਰਲ ਇਜਲਾਸ ਬੁਲਾਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1 ਫਰਵਰੀ ਨੂੰ ਵਿਸ਼ੇਸ਼ ਜਨਰਲ ਇਜਲਾਸ ਬੁਲਾਇਆ

- Advertisment -spot_img

ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਗੋਲੀਬਾਰੀ ਅਤੇ ਮਰਿਆਦਾ ਦੀ ਉਲੰਘਣਾ ਦੀ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1 ਫਰਵਰੀ ਨੂੰ ਵਿਸ਼ੇਸ਼ ਜਨਰਲ ਇਜਲਾਸ ਬੁਲਾਇਆ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੇ ਅਧਿਕਾਰੀਆਂ ਦੀ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ।

RELATED ARTICLES
- Advertisment -spot_img
- Advertisment -spot_img

Most Popular

Recent Comments

- Advertisment -spot_img