ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਐਸ.ਆਈ.ਟੀ. ਵਲੋਂ ਉਨ੍ਹਾਂ ਨੂੰ ਫਿਰ ਨੋਟਿਸ ਜਾਰੀ ਕੀਤਾ ਗਿਆ ਹੈ। 18 ਜੁਲਾਈ ਨੂੰ ਪਟਿਆਲਾ ਵਿਖੇ ਪੁੱਛਗਿੱਛ ਲਈ ਬੁਲਾਇਆ ਹੈ। ਦਸ ਦਈਏ ਕਿ ਪਹਿਲਾਂ ਮਜੀਠੀਆ ਨੇ ਇਸਦੇ ਖ਼ਿਲਾਫ਼ ਪਟੀਸ਼ਨ ਵੀ ਦਾਇਰ ਕੀਤੀ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਭੇਜਿਆ ਸੰਮਨ
RELATED ARTICLES