HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ SIT ਨੇ...

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਭੇਜਿਆ ਸੰਮਨ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਐਸ.ਆਈ.ਟੀ. ਵਲੋਂ ਉਨ੍ਹਾਂ ਨੂੰ ਫਿਰ ਨੋਟਿਸ ਜਾਰੀ ਕੀਤਾ ਗਿਆ ਹੈ। 18 ਜੁਲਾਈ ਨੂੰ ਪਟਿਆਲਾ ਵਿਖੇ ਪੁੱਛਗਿੱਛ ਲਈ ਬੁਲਾਇਆ ਹੈ। ਦਸ ਦਈਏ ਕਿ ਪਹਿਲਾਂ ਮਜੀਠੀਆ ਨੇ ਇਸਦੇ ਖ਼ਿਲਾਫ਼ ਪਟੀਸ਼ਨ ਵੀ ਦਾਇਰ ਕੀਤੀ ਸੀ।

RELATED ARTICLES

Most Popular

Recent Comments