ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਹੈ। ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਅਟੈਚ’ ਅੱਜ ਰਿਲੀਜ਼ ਹੋਇਆ, ਜਿਸ ਦਾ ਫੈਨ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਸਿੱਧੂ ਮੂਸੇਵਾਲਾ ਦੇ ਗੀਤ ਨੂੰ ਰਿਲੀਜ਼ ਹੋਣ ਤੋਂ ਬਾਅਦ ਇੱਕ ਮਿੰਟ ਵਿੱਚ 1 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਮਰਹੂਮ ਸਿੱਧੂ ਮੂਸੇਵਾਲਾ ਦਾ 8ਵਾਂ ਗੀਤ ਰਿਲੀਜ਼ ਹੋ ਗਿਆ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਅਟੈਚ ਹੋਇਆ ਰਿਲੀਜ਼
RELATED ARTICLES


