HomePunjabi NewsEntertainmentਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਅਟੈਚ ਹੋਇਆ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਅਟੈਚ ਹੋਇਆ ਰਿਲੀਜ਼

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਹੈ। ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਅਟੈਚ’ ਅੱਜ ਰਿਲੀਜ਼ ਹੋਇਆ, ਜਿਸ ਦਾ ਫੈਨ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਸਿੱਧੂ ਮੂਸੇਵਾਲਾ ਦੇ ਗੀਤ ਨੂੰ ਰਿਲੀਜ਼ ਹੋਣ ਤੋਂ ਬਾਅਦ ਇੱਕ ਮਿੰਟ ਵਿੱਚ 1 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਮਰਹੂਮ ਸਿੱਧੂ ਮੂਸੇਵਾਲਾ ਦਾ 8ਵਾਂ ਗੀਤ ਰਿਲੀਜ਼ ਹੋ ਗਿਆ ਹੈ। 

RELATED ARTICLES

Most Popular

Recent Comments