Friday, July 5, 2024
HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ ਦਾ ਆਗਾਜ਼, ਪ੍ਰਧਾਨ ਸੁਖਬੀਰ ਬਾਦਲ ਦੇ ਅਸਤੀਫੇ...

ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ ਦਾ ਆਗਾਜ਼, ਪ੍ਰਧਾਨ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ

‘ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ’ ਦਾ ਆਗਾਜ਼ ਪਹਿਲੀ ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਅਰਦਾਸ ਕਰਨ ਉਪਰੰਤ ਕਰਨ ਦਾ ਐਲਾਨ ਕੀਤਾ। ਇਹ ਜਾਣਕਾਰੀ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ ਤੇ ਹੋਰਨਾਂ ਆਗੂਆਂ ਨੇ ਅਸਿੱਧੇ ਤੌਰ ਤੇ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

RELATED ARTICLES

Most Popular

Recent Comments