ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਮਨਿੰਦਰਜੀਤ ਸਿੰਘ ਬਿੱਟਾ ਦਾ ਬਿਆਨ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਕੁਝ ਅੰਦੋਲਨਕਾਰੀਆਂ ਵੱਲੋਂ ਪੀ.ਐਮ ਮੋਦੀ ਬਾਰੇ ਦਿੱਤੇ ਗਏ ਇਤਰਾਜ਼ਯੋਗ ਬਿਆਨਾਂ ‘ਤੇ ਆਪਣਾ ਰੋਸ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਅਸੀਂ ਪੀ.ਐਮ ਮੋਦੀ ਦਾ ਸਤਿਕਾਰ ਕਰਦੇ ਹਾਂ ਉਹਨਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰ ਸਕਦਾ।
ਕਿਸਾਨ ਅੰਦੋਲਨ ਤੇ ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਮਨਿੰਦਰਜੀਤ ਸਿੰਘ ਬਿੱਟਾ ਦਾ ਬਿਆਨ ਆਇਆ ਸਾਹਮਣੇ
RELATED ARTICLES