Friday, July 5, 2024
HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਦਲਣ ਦੀ ਮੰਗ ਉੱਠਣ ਤੋਂ ਬਾਅਦ ਪ੍ਰੇਮ...

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਦਲਣ ਦੀ ਮੰਗ ਉੱਠਣ ਤੋਂ ਬਾਅਦ ਪ੍ਰੇਮ ਸਿੰਘ ਚੰਦੂ ਮਾਜਰਾ ਦਾ ਬਿਆਨ ਆਇਆ ਸਾਹਮਣੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਦਲਣ ਦੀ ਮੰਗ ਉੱਠਣ ਤੋਂ ਬਾਅਦ ਪ੍ਰੇਮ ਸਿੰਘ ਚੰਦੂ ਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਚੰਦੂ ਮਾਜਰਾ ਨੇ ਕਿਹਾ ਕਿ ਹਰ ਕਿਸੇ ਦਾ ਆਪਣਾ ਸੁਝਾਅ ਹੈ ਅਤੇ ਹਜੇ ਇਸ ਬਾਰੇ ਉਹਨਾਂ ਨੂੰ ਜਿਆਦਾ ਜਾਣਕਾਰੀ ਨਹੀਂ ਹੈ। ਉਹਨਾਂ ਕਿਹਾ ਕਿ ਪਾਰਟੀ ਦੀ ਮੀਟਿੰਗ ਹਜੇ ਸ਼ੁਰੂ ਹੋਈ ਹੈ ਅਤੇ ਹਜੇ ਇਸ ਬਾਰੇ ਕੋਈ ਵਿਚਾਰ ਨਹੀਂ ਕੀਤਾ ਜਾ ਰਿਹਾ।

RELATED ARTICLES

Most Popular

Recent Comments