HomePunjabi NewsLiberal Breakingਡਾਕਟਰਾਂ ਦੇ ਬਿਆਨ ਨੇ ਵਧਾਈ ਚਿੰਤਾ, ਡੱਲੇਵਾਲ ਨੂੰ ਕਿਸੇ ਵੀ ਸਮੇਂ ਹੋ...

ਡਾਕਟਰਾਂ ਦੇ ਬਿਆਨ ਨੇ ਵਧਾਈ ਚਿੰਤਾ, ਡੱਲੇਵਾਲ ਨੂੰ ਕਿਸੇ ਵੀ ਸਮੇਂ ਹੋ ਸਕਦਾ ਅਟੈਕ

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡਾਕਟਰਾਂ ਅਨੁਸਾਰ ਉਹਨਾਂ ਨੂੰ ਕਿਸੇ ਵੀ ਸਮੇਂ ਹਾਰਟ ਅਟੈਕ ਹੋ ਸਕਦਾ ਹੈ। ਬਲੱਡ ਪ੍ਰੈਸ਼ਰ ਘੱਟ-ਵੱਧ ਰਹਾ ਹੈ, ਜਦੋਂਕਿ ਲੀਵਰ ਅਤੇ ਕਿਡਨੀਆਂ ਡੈਮੇਜ ਹੋ ਰਹੀਆਂ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਬਿਨਾਂ ਡੱਲੇਵਾਲ ਦੀ ਇਜਾਜ਼ਤ ਦੇ ਉਹ ਇਲਾਜ ਨਹੀਂ ਕਰ ਸਕਦੇ।

RELATED ARTICLES

Most Popular

Recent Comments