‘ਹਿੱਟ ਐਂਡ ਰਨ’ ਮਾਮਲਿਆਂ ’ਚ ਸਖ਼ਤ ਸਜ਼ਾ ਦੇਣ ਵਾਲੇ ਨਵੇਂ ਕਾਨੂੰਨ ਦੇ ਵਿਰੋਧ ’ਚ ਟਰੱਕ ਡਰਾਈਵਰਾਂ ਨੇ ਸੋਮਵਾਰ ਨੂੰ ਦੇਸ਼ ਭਰ ’ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੰਜਾਬ ਦੇ ਟਰਾਂਸਪੋਰਟਰ ਅਤੇ ਟਰੱਕ ਡਰਾਈਵਰ ਵੀ ਨਵੇਂ ਕਾਨੂੰਨ ਵਿਰੁਧ ਲਾਮਬੰਦ ਹੋ ਗਏ ਹਨ। ਇਸ ਦਾ ਅਸਰ ਸੂਬੇ ਦੇ ਪੈਟਰੋਲ ਪੰਪਾਂ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ।
ਸੂਬੇ ਦੇ ਵਿੱਚ ਟਰੱਕ ਡਰਾਈਵਰਾਂ ਵੱਲੋਂ ਹੜਤਾਲ ਜਾਰੀ, ਜ਼ਰੂਰੀ ਵਸਤਾਂ ਦੀ ਹੋ ਸਕਦੀ ਹੈ ਘਾਟ
RELATED ARTICLES