ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੈ। ਅੱਜ (ਬੁੱਧਵਾਰ) ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦੋਵਾਂ ਸਰਕਾਰਾਂ ਨੂੰ ਫਟਕਾਰ ਲਗਾਈ ਹੈ। ਨਾਲ ਹੀ ਕਿਹਾ ਕਿ ਇਸ ਮਾਮਲੇ ‘ਚ ਜ਼ਮੀਨੀ ਪੱਧਰ ‘ਤੇ ਕੰਮ ਨਹੀਂ ਹੋਇਆ ਹੈ। ਦੋਵੇਂ ਸਰਕਾਰਾਂ ਕਾਨੂੰਨ ਅਨੁਸਾਰ ਕੰਮ ਕਰਨ ਵਿੱਚ ਅਸਫਲ ਰਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਹੈ।
ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਪਾਈ ਪੰਜਾਬ ਸਰਕਾਰ ਨੂੰ ਝਾੜ
RELATED ARTICLES