ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਵਿਭਵ ਦਾ ਹਮਲੇ ਤੋ ਬਾਅਦ ਅਖੀਰ ਕੋਰਟ ਨੇ ਅੱਜ ਵਿਭਵ ਨੂੰ ਜ਼ਮਾਨਤ ਦਿੱਤੀ ਹੈ। ਸਵਾਤੀ ਮਾਲੀਵਾਲ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਪੁਲਿਸ ਨੇ ਬਿਭਵ ਕੁਮਾਰ ਨੂੰ 18 ਮਈ ਨੂੰ ਸੀਐਮ ਹਾਊਸ ਤੋਂ ਗ੍ਰਿਫ਼ਤਾਰ ਕੀਤਾ ਸੀ।
ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੂੰ ਦਿੱਤੀ ਜ਼ਮਾਨਤ
RELATED ARTICLES