ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ‘ਚ ਕਾਵੜ ਯਾਤਰਾ ਰੂਟ ‘ਤੇ ਦੁਕਾਨਦਾਰਾਂ ਨੂੰ ਆਪਣੀ ਪਛਾਣ ਦੱਸਣ ਦੇ ਸਰਕਾਰੀ ਹੁਕਮ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਸੋਮਵਾਰ ਨੂੰ ਕਿਹਾ ਕਿ ਦੁਕਾਨਦਾਰਾਂ ਨੂੰ ਆਪਣੀ ਪਛਾਣ ਦੱਸਣ ਦੀ ਲੋੜ ਨਹੀਂ ਹੈ। ਅਦਾਲਤ ਨੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਸ਼ੁੱਕਰਵਾਰ ਤੱਕ ਜਵਾਬ ਦੇਣ ਲਈ ਕਿਹਾ ਹੈ। ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ।
UP ‘ਚ ਕਾਵੜ ਯਾਤਰਾ ਰੂਟ ‘ਤੇ ਦੁਕਾਨਦਾਰਾਂ ਨੂੰ ਆਪਣੀ ਪਛਾਣ ਦੱਸਣ ਦੇ ਸਰਕਾਰੀ ਹੁਕਮ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ
RELATED ARTICLES