ਸ਼ੰਬੂ ਬਾਰਡਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ। ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ ਤੇ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਹੁਕਮ ਜਾਰੀ ਕੀਤੇ ਹਨ। ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ।
ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਹੁਕਮ ਜਾਰੀ ਕੀਤੇ
RELATED ARTICLES