HomePunjabi NewsLiberal Breakingਪੰਜਾਬ ਸਰਕਾਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਸੁਪਰੀਮ ਕੋਰਟ...

ਪੰਜਾਬ ਸਰਕਾਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਪੰਜਾਬ ਸਰਕਾਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਕੀਤੀ ਅਪੀਲ ਵਿੱਚ ਕੋਈ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਹੁਕਮ ਦਿੱਤੇ ਹਨ ਕਿ ਚੋਣਾਂ ਲਈ 2 ਹਫ਼ਤਿਆਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਅਤੇ 8 ਹਫ਼ਤਿਆਂ ਦੇ ਅੰਦਰ ਚੋਣ ਪ੍ਰਕਿਰਿਆ ਪੂਰੀ ਕੀਤੀ ਜਾਵੇ।

RELATED ARTICLES

Most Popular

Recent Comments