ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ ਦਾਖਲ ਕਰਵਾਈ ਗਈ ਹੈ। ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਹਲਫਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ।
ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਦਿੱਤੇ ਆਦੇਸ਼
RELATED ARTICLES