HomePunjabi NewsLiberal Breakingਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਦਿੱਤੇ ਆਦੇਸ਼

ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਦਿੱਤੇ ਆਦੇਸ਼

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ ਦਾਖਲ ਕਰਵਾਈ ਗਈ ਹੈ। ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਹਲਫਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ।

RELATED ARTICLES

Most Popular

Recent Comments