HomePunjabi NewsLiberal Breakingਸੁਪਰੀਮ ਕੋਰਟ ਨੇ ਪੰਜਾਬ ਪੰਚਾਇਤੀ ਚੋਣਾਂ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਪੰਜਾਬ ਪੰਚਾਇਤੀ ਚੋਣਾਂ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਵੋਟਾਂ ਦੀ ਪ੍ਰਕਿਰਿਆ ਚੱਲ ਰਹੀ ਹੈ, ਇਸ ਲਈ ਇਸਨੂੰ ਰੱਦ ਨਹੀਂ ਕੀਤਾ ਜਾ ਸਕਦਾ। ਇਸ ਤੋਂ ਪਹਿਲਾਂ ਹਾਈਕੋਰਟ ਨੇ ਵੀ ਚੋਣਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਿਜ ਕੀਤਾ ਸੀ। ਅੱਜ ਪੂਰੇ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋ ਰਹੀਆਂ ਹਨ।

RELATED ARTICLES

Most Popular

Recent Comments