Sunday, July 7, 2024
HomePunjabi NewsLiberal Breakingਅਰਵਿੰਦ ਕੇਜਰੀਵਾਲ ਦੀ ਜਮਾਨਤ ਦੀ ਪਟੀਸ਼ਨ ਤੇ ਤੁਰੰਤ ਸੁਣਵਾਈ ਤੋਂ ਸੁਪਰੀਮ ਕੋਰਟ...

ਅਰਵਿੰਦ ਕੇਜਰੀਵਾਲ ਦੀ ਜਮਾਨਤ ਦੀ ਪਟੀਸ਼ਨ ਤੇ ਤੁਰੰਤ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੀ ਸੱਤ ਦਿਨਾਂ ਦੀ ਜਮਾਨਤ ਵਧਾਉਣ ਦੀ ਪਟੀਸ਼ਨ ਤੇ ਤੁਰੰਤ ਕਾਰਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ PET/CT ਸਕੈਨ ਤੇ ਮੈਡੀਕਲ ਟੈਸਟ ਕਰਾਉਣ ਲਈ ਰਾਹਤ ਦੀ ਮੰਗ ਕੀਤੀ ਗਈ ਸੀ। ਦੱਸ ਦਈਏ ਕੀ ਅਰਵਿੰਦ ਕੇਜਰੀਵਾਲ ਜਮਾਨਤ ਤੇ ਜੇਲ ਤੋਂ ਬਾਹਰ ਆਏ ਹਨ ਤੇ ਇਸ ਵਿਚਕਾਰ ਉਹਨਾਂ ਵੱਲੋਂ ਜਮਾਨਤ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਗਈ ਸੀ।

RELATED ARTICLES

Most Popular

Recent Comments