ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿੱਚ ਪਤੰਜਲੀ ਆਯੁਰਵੇਦ ਅਤੇ ਇਸ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਯਾਨੀ IMA ਨੇ 2022 ‘ਚ ਪਤੰਜਲੀ ਖਿਲਾਫ ਮਾਮਲਾ ਦਰਜ ਕੀਤਾ ਸੀ। IMA ਨੇ ਪਟੀਸ਼ਨ ‘ਚ ਕਿਹਾ ਸੀ ਕਿ ਬਾਬਾ ਰਾਮਦੇਵ ਸੋਸ਼ਲ ਮੀਡੀਆ ‘ਤੇ ਐਲੋਪੈਥੀ ਦੇ ਖਿਲਾਫ ਗਲਤ ਜਾਣਕਾਰੀ ਫੈਲਾ ਰਹੇ ਹਨ।
ਸੁਪਰੀਮ ਕੋਰਟ ਨੇ ਪੰਤਜਲੀ ਨੂੰ ਗਲਤ ਪ੍ਰਚਾਰ ਕਰਨ ਦੇ ਦੋਸ਼ ਹੇਠ ਭੇਜਿਆ ਨੋਟਿਸ
RELATED ARTICLES