HomePunjabi NewsLiberal Breakingਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਰਾਜਕੋਟ ਵਿੱਚ

ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਰਾਜਕੋਟ ਵਿੱਚ

ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਰਾਜਕੋਟ ‘ਚ ਖੇਡਿਆ ਜਾਵੇਗਾ। ਇੰਗਲੈਂਡ ਦੀ ਟੀਮ ਦੇ ਵਿੱਚ ਕੋਈ ਬਦਲਾਵ ਨਹੀਂ ਕੀਤਾ ਗਿਆ ਹੈ ਜਦ ਕਿ ਭਾਰਤ ਦੀ ਟੀਮ ਵਿੱਚ ਇੱਕ ਬਦਲਾਵ ਦੇਖਣ ਨੂੰ ਮਿਲ ਸਕਦਾ ਹੈ। ਇੰਗਲੈਂਡ ਦੇ ਲਈ ਇਹ ਮੈਚ ਕਰੋ ਜਾਂ ਮਰੋ ਵਾਲਾ ਮੁਕਾਬਲਾ ਹੋਵੇਗਾ ਕਿਉਂਕਿ ਜੇਕਰ ਅੱਜ ਦਾ ਮੈਚ ਉਹ ਹਾਰਦੇ ਹਨ ਤਾਂ ਸੀਰੀਜ ਵੀ ਹਾਰ ਜਾਣਗੇ।

RELATED ARTICLES

Most Popular

Recent Comments