ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਫਿਲਹਾਲ 1-1 ਨਾਲ ਬਰਾਬਰ ਹੈ। ਪਹਿਲੇ ਮੈਚ ‘ਚ ਜ਼ਿੰਬਾਬਵੇ ਨੇ ਟੀਮ ਇੰਡੀਆ ਨੂੰ 13 ਦੌੜਾਂ ਨਾਲ ਹਰਾਇਆ ਅਤੇ ਫਿਰ ਦੂਜੇ ਟੀ-20 ‘ਚ ਭਾਰਤੀ ਟੀਮ ਨੇ ਜ਼ਿੰਬਾਬਵੇ ਨੂੰ 100 ਦੌੜਾਂ ਨਾਲ ਹਰਾ ਕੇ ਸਕੋਰ ਬਰਾਬਰ ਕਰ ਲਿਆ। ਦੋਵਾਂ ਟੀਮਾਂ ਵਿਚਾਲੇ ਤੀਜਾ ਟੀ-20 ਅੱਜ ਯਾਨੀ 10 ਜੁਲਾਈ ਨੂੰ ਖੇਡਿਆ ਜਾਵੇਗਾ।
ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਅੱਜ ਖੇਡਿਆ ਜਾਵੇਗਾ ਤੀਜਾ ਟੀ20 ਮੈਚ
RELATED ARTICLES