ਦਿੱਲੀ ਤੋਂ ਸ਼੍ਰੀਨਗਰ ਜਾ ਰਹੀ ਵਿਸਤਾਰਾ ਏਅਰਲਾਈਨਜ਼ ਦੀ ਇਕ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਜਹਾਜ਼ ਨੂੰ ਸ਼੍ਰੀਨਗਰ ਏਅਰਪੋਰਟ ‘ਤੇ ਸੁਰੱਖਿਅਤ ਉਤਾਰਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ ਹਵਾਈ ਅੱਡੇ ‘ਤੇ ਉਡਾਣ ਬਾਰੇ ਧਮਕੀ ਭਰਿਆ ਫ਼ੋਨ ਆਇਆ ਸੀ, ਜਿਸ ‘ਚ 178 ਯਾਤਰੀ ਸਵਾਰ ਸਨ।
ਦਿੱਲੀ ਤੋਂ ਸ਼੍ਰੀਨਗਰ ਜਾ ਰਹੀ ਵਿਸਤਾਰਾ ਏਅਰਲਾਈਨਜ਼ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
RELATED ARTICLES