HomePunjabi NewsLiberal Breakingਦਿੱਲੀ ਤੋਂ ਸ਼੍ਰੀਨਗਰ ਜਾ ਰਹੀ ਵਿਸਤਾਰਾ ਏਅਰਲਾਈਨਜ਼ ਦੀ ਫਲਾਈਟ ਨੂੰ ਬੰਬ ਨਾਲ...

ਦਿੱਲੀ ਤੋਂ ਸ਼੍ਰੀਨਗਰ ਜਾ ਰਹੀ ਵਿਸਤਾਰਾ ਏਅਰਲਾਈਨਜ਼ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ ਤੋਂ ਸ਼੍ਰੀਨਗਰ ਜਾ ਰਹੀ ਵਿਸਤਾਰਾ ਏਅਰਲਾਈਨਜ਼ ਦੀ ਇਕ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਜਹਾਜ਼ ਨੂੰ ਸ਼੍ਰੀਨਗਰ ਏਅਰਪੋਰਟ ‘ਤੇ ਸੁਰੱਖਿਅਤ ਉਤਾਰਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ ਹਵਾਈ ਅੱਡੇ ‘ਤੇ ਉਡਾਣ ਬਾਰੇ ਧਮਕੀ ਭਰਿਆ ਫ਼ੋਨ ਆਇਆ ਸੀ, ਜਿਸ ‘ਚ 178 ਯਾਤਰੀ ਸਵਾਰ ਸਨ।

RELATED ARTICLES

Most Popular

Recent Comments