HomePunjabi NewsLiberal Breakingਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਸਮਾਂ ਹੋਇਆ ਸਮਾਪਤ

ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਸਮਾਂ ਹੋਇਆ ਸਮਾਪਤ

ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਹੈ। ਹਾਲਾਂਕਿ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਦੁਪਹਿਰ 3 ਵਜੇ ਖਤਮ ਹੋ ਗਿਆ। ਪਰ ਕਾਫੀ ਦੇਰ ਤੱਕ ਨਾਮਜ਼ਦਗੀ ਕੇਂਦਰਾਂ ਦੇ ਬਾਹਰ ਲੋਕਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਸ਼ਾਮ 4.30 ਵਜੇ ਪੰਜਾਬ ਦੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰੇਗਾ।

RELATED ARTICLES

Most Popular

Recent Comments