HomePunjabi NewsLiberal Breakingਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਸਮਾਂ 11 ਜੂਨ ਤੋਂ ਕੀਤਾ ਗਿਆ...

ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਸਮਾਂ 11 ਜੂਨ ਤੋਂ ਕੀਤਾ ਗਿਆ ਤੈਅ

ਸਰਕਾਰ ਨੇ ਪੰਜਾਬ ਵਿੱਚ ਝੋਨੇ ਦੀ ਲੁਆਈ ਦੀ ਤਰੀਕ ਤੈਅ ਕਰ ਦਿੱਤੀ ਹੈ। ਲੋਕ ਸਭਾ ਚੋਣਾਂ ਦਾ ਇੱਕ ਹਫ਼ਤਾ ਪੂਰਾ ਹੋਣ ਤੋਂ ਬਾਅਦ ਕਿਸਾਨ ਝੋਨਾ ਲਾਉਣਾ ਸ਼ੁਰੂ ਕਰ ਦੇਣਗੇ। ਝੋਨੇ ਦੀ ਲੁਆਈ ਦਾ ਸਮਾਂ 11 ਜੂਨ ਤੋਂ ਤੈਅ ਕੀਤਾ ਗਿਆ ਹੈ। ਇਹ ਪਿਛਲੇ ਸਾਲ ਨਾਲੋਂ ਪੰਜ ਦਿਨ ਪਹਿਲਾਂ ਹੈ। ਇਸ ਦੇ ਲਈ ਸੂਬੇ ਨੂੰ ਦੋ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਹਾਲਾਂਕਿ ਝੋਨੇ ਦੀ ਸਿੱਧੀ ਬਿਜਾਈ 15 ਤੋਂ 31 ਮਈ ਤੱਕ ਹੋਵੇਗੀ। ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

RELATED ARTICLES

Most Popular

Recent Comments