ਆਈਪੀਐਲ ਦਾ ਫਾਈਨਲ ਮੰਗਲਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਮੈਚ ਦੇਖਣ ਲਈ ਇੱਕ ਲੱਖ ਤੋਂ ਵੱਧ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ। ਅਜਿਹੀ ਸਥਿਤੀ ਵਿੱਚ ਸੁਰੱਖਿਆ ਦੀਆਂ 5 ਪਰਤਾਂ ਰੱਖੀਆਂ ਗਈਆਂ ਹਨ। 4 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਅੱਜ ਪੰਜਾਬ ਕਿੰਗਸ ਅਤੇ ਰਾਇਲ ਚੈਲੰਜਰਜ਼ ਬੰਗਲੌਰ ਵਿਚ ਹੋਵੇਗਾ ਖਿਤਾਬੀ ਮੁਕਾਬਲਾ
RELATED ARTICLES