ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਅਤੇ ਤਿੰਨ ਹੋਰ ਆਗੂਆਂ ਖ਼ਿਲਾਫ਼ 2021 ਵਿੱਚ ਚੰਡੀਗੜ੍ਹ ਵਿੱਚ ਦਰਜ ਕੇਸ ਦੀ ਸੁਣਵਾਈ ਅੱਜ 5 ਫਰਵਰੀ ਤੋਂ ਸ਼ੁਰੂ ਹੋਵੇਗੀ। ਇਸ ਕੇਸ ਵਿੱਚ ਹੋਰਨਾਂ ਵਿੱਚ ਚੰਡੀਗੜ੍ਹ ਯੂਨਿਟ ਦੇ ਸਹਿ-ਇੰਚਾਰਜ ਡਾਕਟਰ ਸੰਨੀ ਆਹਲੂਵਾਲੀਆ, ਰਾਜਵਿੰਦਰ ਕੌਰ ਗਿੱਲ ਅਤੇ ਅਰਸ਼ਦੀਪ ਸਿੰਘ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 188, 323, 332 ਅਤੇ 353 ਤਹਿਤ ਦੋਸ਼ ਆਇਦ ਕੀਤੇ ਜਾਣਗੇ।
ਆਪ ਆਗੁ ਅਨਮੋਲ ਗਗਨ ਮਾਨ ਤੇ ਹੋਰ ਆਗੂਆ ਖਿਲਾਫ਼ ਕੇਸ ਦਾ ਅੱਜ ਤੋਂ ਟ੍ਰਾਈਲ ਸ਼ੁਰੂ
RELATED ARTICLES